Ik Onkar Logo

Chaupai Sahib is one of the most powerful and protective prayers in Sikhism, composed by Guru Gobind Singh Ji. It is a part of the sacred Dasam Granth and is often recited daily by practicing Sikhs for strength, courage, and protection from negative forces. This bani holds immense spiritual significance and is commonly included in Nitnem (daily prayers).

On this page, you will find the complete Chaupai Sahib Path in Punjabi (Gurmukhi script) — ideal for daily recitation or learning. Whether you’re reading it for devotion, meditation, or personal growth, this full path will bring peace and divine energy to your mind and soul.

ਚੌਪਈ ਸਾਹਿਬ ਪਾਠ | Shri Chaupai Sahib Path (ਪੂਰਾ ਪਾਠ ਗੁਰਮੁਖੀ ਵਿੱਚ)

ਹਮਰੀ ਕਰੋ ਹਾਥ ਦੈ ਰਛਾ ॥
ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਪਾਰਾ ॥੧॥

ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥
ਸੇਵਕ ਸਿਖ ਸਭੈ ਕਰਤਾਰਾ ॥੨॥

ਮੋ ਰਛਾ ਨਿਜ ਕਰ ਦੈ ਕਰਿਯੈ ॥
ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰ ਭਜਨ ਕੀ ਰਹੈ ਪਿਆਸਾ ॥੩॥

ਤੁਮਹਿ ਛਾਡਿ ਕੋਊ ਅਵਰ ਨ ਧਿਓਂ ॥
ਜੋ ਬਰ ਚਾਊਂ ਸੁ ਤੁਮ ਤੇ ਪਾਊਂ ॥
ਸੇਵਕ ਸਿਖ ਹਮਾਰੇ ਤਾਰਿਯੈ ॥
ਚੁਨ ਚੁਨ ਸਤ੍ਰ ਹਮਾਰੇ ਮਾਰਿਯੈ ॥੪॥

ਆਪੁ ਹਾਥ ਦੈ ਮੋਹੈ ਉਬਾਰੋ ॥
ਮਰਨ ਕਾਲ ਕਾ ਤ੍ਰਾਸ ਨਿਵਾਰੋ ॥
ਹੂਜੋ ਸਦਾ ਹਮਾਰੇ ਪੱਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੫॥

ਰਾਖ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਆਰੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥
ਤੁਮਹੋ ਪੂਰੀ ਚਤੁਰਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸਨੁ ਪ੍ਰਕਾਸਾ ॥
ਸਕਲ ਕਾਲ ਕਾ ਕੀਯਾ ਤਮਾਸਾ ॥੭॥

ਜਵਨ ਕਾਲ ਜੋਗੀ ਸਿਵ ਕੀਏ ॥
ਬੇਦ ਰਾਜਾ ਬ੍ਰਹਮਾ ਥੀਏ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਓ ਹਮਾਰਾ ॥੯॥

ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥
ਸਤ੍ਰੁਨ ਕੋ ਪਲ ਮੂਹਿ ਬਧ ਕੀਯੋ ॥੧੦॥

ਘਟ ਘਟ ਕੇ ਅੰਤਰ ਕੀ ਜਾਣਤ ॥
ਭਲੇ ਬੁਰੇ ਕੀ ਪੀਰ ਪਛਾਣਤ ॥
ਚੀਟੀ ਤੇ ਕੂੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੧੧॥

ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਣੈ ॥
ਘਟ ਘਟ ਕੇ ਪਟ ਪਟ ਕੀ ਜਾਣੈ ॥੧੨॥

ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੇ ॥
ਆਪੁ ਆਪਣੀ ਬੂਝ ਉਚਾਰੇ ॥
ਤੁਮ ਸਭ ਹੀ ਤੇ ਰਹਤ ਨਿਆਲੇ ॥
ਜਾਨਤ ਬੇਦ ਭੇਦ ਅਰ ਆਲੇ ॥੧੪॥

ਨਿਰੰਕਾਰ ਨਿਰਬਿਕਾਰ ਨਿਰਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾਂ ਕਾ ਮੂਢ ਉਚਾਰਤ ਭੇਦਾ ॥
ਜਾ ਕੋ ਭੇਵ ਨ ਪਾਵਤ ਬੇਦਾ ॥੧੫॥

ਤਾਂ ਕੋ ਕਰਿ ਪਾਹਨ ਅਨੁਮਾਨਤ ॥
ਮਹਾ ਮੂਢ ਕਛ ਭੇਦ ਨ ਜਾਨਤ ॥
ਮਹਾਦੇਵ ਕੋ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

ਆਪੁ ਆਪਣੀ ਬੁਧਿ ਹੈ ਜੇਤੀ ॥
ਬਰਨਤ ਭਿਨ ਭਿਨ ਤੁਮਤੇ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥

ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁ ਰਚਿ ਦੀਨੀ ॥੧੮॥

ਕਹੂੰ ਫੂਲ ਰਾਜਾ ਹੁਯਿ ਬੈਠਾ ॥
ਕਹੂੰ ਸਿਮਟਿ ਭਯੋ ਸੰਕਰ ਏਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥

ਅਬ ਰਛਾ ਮੇਰੀ ਤੁਮ ਕਰੋ ॥
ਸਿਖ ਉਬਾਰਿ ਅਸਿਖ ਸੰਘਰੋ ॥
ਦੁਸਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸਰਣੀ ਪਰੇ ॥
ਤਿਨ ਕੇ ਦੁਸਟ ਦੁਖਿਤ ਹੋ ਮਰੇ ॥
ਪੁਰਖ ਜਵਨ ਪਗ ਪਰੇ ਤੁਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥

ਜੋ ਕਲਿ ਕੋ ਇਕ ਬਾਰ ਧਿਐਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੇ ਤਤਕਾਲਾ ॥੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮੋ ਹਰਿਹੋ ॥
ਸਿਧ ਗੋਸਤਿ ਗਰੁਮੁਖ ਹੋਈ ॥
ਦੁਸਟ ਛਾਹ ਛਹੈ ਸਕੈ ਨ ਕੋਈ ॥੨੩॥

ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥੨੪॥

ਖੜਗ ਕੇਤ ਮੈ ਸਰਣਿ ਤੁਹਾਰੀ ॥
ਆਪ ਹਾਥ ਦੈ ਲੈਹੁ ਉਬਾਰੀ ॥
ਸਰਬ ਥੋਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੈਹੁ ਬਚਾਈ ॥੨੫॥

ਕ੍ਰਿਪਾ ਕਰੀ ਹਮ ਪਰ ਜਗਮਾਤਾ ॥
ਗ੍ਰੰਥ ਕਰਾ ਪੂਰਨ ਸੁਭ ਰਾਤਾ ॥
ਕਿਲਬਿਖ ਸਕਲ ਦੇਹ ਕੋ ਹਰਤਾ ॥
ਦੁਸਟ ਦੋਖੀਅਨ ਕੋ ਛੈ ਕਰਤਾ ॥੨੬॥

ਸ੍ਰੀ ਅਸਿਧੁਜ ਜਬ ਭਏ ਦਿਆਲਾ ॥
ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਂਛਤ ਫਲ ਪਾਵੈ ਸੋਈ ॥
ਦੂਖ ਨ ਤਿਸੈ ਬਿਆਪਤ ਕੋਈ ॥੨੭॥

ਅੜੀਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵੈ ॥
ਸੁਨੈ ਮੂੜ ਚਿਤ ਲਾਇ ਚਤੁਰਤਾ ਆਵੈ ॥
ਦੂਖ ਦਰਦ ਭੈ ਨਿਕਟਿ ਨ ਤਿਨ ਨਰ ਕੇ ਰਹੈ ॥
ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥੨੮॥

ਚੌਪਈ ॥
ਸੰਮਤ ਸਤਰਹ ਸਹਸ ਭਣਿਜੈ ॥
ਅਰਧ ਸਹਸ ਫੁਨਿ ਤੀਨਿ ਕਹਿਜੈ ॥
ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥
ਤੀਰ ਸਤੁਦ੍ਰਵ ਗ੍ਰੰਥ ਸੁਧਾਰਾ ॥੨੯॥

ਸ੍ਵੈਯਾ ॥
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਿਯੋ ਸਭ ਤੋਹਿ ਬਖਾਨਯੋ ॥

ਦੋਹਰਾ ॥
ਸਗਲ ਦੁਆਰ ਕੋ ਛਾਡਿ ਕੈ ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥੪੧੪॥

We hope this Chaupai Sahib Path in Gurmukhi helps you connect more deeply with Guru Sahib’s divine bani. Regular recitation of Chaupai Sahib strengthens the spirit and removes fear, negativity, and inner doubts.

If you found this helpful, please share it with friends and family, and keep visiting our website for more Sikh prayers, paths, and spiritual content. Also, please let us know if you find any errors in the path so that we can correct it.

Waheguru Ji Ka Khalsa, Waheguru Ji Ki Fateh! 🙏